ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਬੰਧੀ ਸੇਵਾਵਾਂ ਵਿਚ ਮੋਹਰੀ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਆਈਲੈਟਸ ਦੀ ਕੋਚਿੰਗ ਲੈ ਕੇ ਫਤਿਹਦੀਪ ਸਿੰਘ ਨੇ ਲਿਸਨਿੰਗ-7.5, ਰੀਡਿੰਗ-7, ਰਾਈਟਿੰਗ-6.5, ਸਪੀਕਿੰਗ-6, ਓਵਰਆਲ 7 ਬੈਂਡ ਪ੍ਰਾਪਤ ਕਰਕੇ ਅਗਲੇਰੀ ਪੜ੍ਹਾਈ ਲਈ ਰਾਹ ਪੱਧਰਾ ਕੀਤਾ | ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਜਿਥੇ ਵਿਦਿਆਰਥੀਆਂ ਨੂੰ ਚੰਗੇ ਬੈਂਡ ਲੈਣ ਲਈ ਚੰਗੇ ਆਈਲੈਟਸ ਟ੍ਰੇਨਰਾਂ ਦੁਆਰਾ ਕੋਚਿੰਗ ਮਿਲ ਰਹੀ ਹੈ, ਉਥੇ ਇਸ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਹੋਰ ਕੈਟਾਗਿਰੀ ਫਾਈਲਾਂ ਲਈ ਇੰਮੀਗ੍ਰੇਸ਼ਨ ਸਹਾਇਤਾ ਆਮ ਲੋਕਾਂ ਲਈ ਬੜੀ ਸ਼ਾਨਦਾਰ ਸਹਾਈ ਹੋ ਰਹੀ ਹੈ | ਇੰਸਟੀਚਿਊਟ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਵਲੋਂ ਸਮੇਂ-ਸਮੇਂ 'ਤੇ ਰਫਿਊਜ਼ਲ ਫਾਈਲਾਂ ਜਾਂ ਘੱਟ ਬੈਂਡ ਆਉਣ ਵਾਲੇ ਵਿਦਿਆਰਥੀਆਂ ਨਾਲ ਵੀ ਸਿੱਧੀ ਗੱਲਬਾਤ ਕਰਕੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਚੰਗੀ ਰਾਏ ਦਿੱਤੀ ਜਾਂਦੀ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਲੈ ਕੇ ਵਿਦੇਸ਼ ਅਪਲਾਈ ਲਈ ਵੱਖ-ਵੱਖ ਕੈਟਾਗਿਰੀ ਫਾਈਲਾਂ ਤਿਆਰੀ ਲਈ ਪਹੁੰਚ ਰਹੀਆਂ |