ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਾਂ ਦੀ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸਮਾਪਤ
ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਫੁੱਟਬਾਲ ਅੰਡਰ-17 ਮੁਕਾਬਲਾ ਜੇਤੂ ਮੇਜ਼ਬਾਨ ਟੀਮ ਨੂੰ ਟਰਾਫ਼ੀ ਸਮੇਂ ਡਾ: ਰਾਜਪਾਲ ਸਿੰਘ ਗਰੇਵਾਲ, ਚਰਨਜੀਤ ਸਿੰਘ ਗਹੌਰ, ਪਿ੍ੰਸੀਪਲ ਵੰਦਨਾ ਸ਼ਰਮਾ, ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ, ਹੋਰ | ਤਸਵੀਰ: ਕਿ੍ਪਾਲ ਹੰਬੜਾਂ
<br/>
08-11-2025