01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹਲਕਾ ਦਾਖਾ ਵਿਚ ਕਾਂਗਰਸੀ ਉਮੀਦਵਾਰ ਰਿਕਾਰਡ ਜਿੱਤ ਦਰਜ ਕਰਨਗੇ-ਈਸੇਵਾਲ/ਬਾਸੀਆਂ

ਅਜੀਤ ਡੈਸਕ 07-12-2025
ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਅਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ ਨੇ ਵੀ ਦਾਅਵਾ ਕੀਤਾ ਕਿ ਹਲਕਾ ਦਾਖਾ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਅਤੇ ਜਿੱਤ ਨਿਸ਼ਚਿਤ ਹੈ | ਕਾਂਗਰਸ ਹਲਕਾ ਦਾਖਾ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਰੀ ਬਹੁਮਤੀ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਪੁੜੈਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਮਿੰਦਰ ਸਿੰਘ ਟੋਨੀ ਅਤੇ ਭੂੰਦੜੀ ਸੰਮਤੀ ਜ਼ੋਨ ਦੇ ਉਮੀਦਵਾਰ ਪਾਲ ਕੌਰ ਨੇ ਕਿਹਾ ਕਿ ਜੋ ਹਾਈਕਮਾਂਡ ਨੇ ਸਾਡੇ 'ਤੇ ਵਿਸ਼ਵਾਸ ਕੀਤਾ ਹੈ ਅਸੀਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਵਾਂਗੇ |
ਪਿਛਲੀ ਖ਼ਬਰ ਹੰਬੜਾਂ ਜ਼ੋਨ ਤੋਂ ਭਾਜਪਾ ਦੇ ਬਲਾਕ ਸੰਮਤੀ ਉਮੀਦਵਾਰ ਮਨਦੀਪ ਮੱਲਣ ਡਟੇ ਚੋਣ ਮੈਦਾਨ 'ਚ ਅਗਲੀ ਖ਼ਬਰ ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ-ਮਹਰੇਨਾਂ/ਬੜੂੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।