18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਹੰਬੜਾਂ ਜ਼ੋਨ ਤੋਂ 'ਆਪ' ਦੇ ਉਮੀਦਵਾਰ ਬੀਬੀ ਲਾਦੀਆਂ ਤੇ ਵਿਰਕ ਦੀ ਚੋਣ ਮਿੁਹੰਮ ਨੂੰ ਵੱਡਾ ਹੁੰਗਾਰਾ

ਅਜੀਤ ਡੈਸਕ 09-12-2025
ਹੰਬੜਾਂ, 8 ਦਸੰਬਰ (ਮੇਜਰ ਹੰਬੜਾਂ)-ਹੰਬੜਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਜੀਤਪਾਲ ਕੌਰ ਲਾਦੀਆਂ ਪਤਨੀ ਸਰਪੰਚ ਹਰਨੇਕ ਸਿੰਘ ਲਾਦੀਆਂ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਮੋਹਨ ਸਿੰਘ ਵਿਰਕ ਦੇ ਹੱਕ ਵਿਚ ਚੋਣ ਮਿੁਹੰਮ ਦੀ ਸ਼ੁਰੂਆਤ ਕੀਤੀ | ਜਿਸ ਵਿਚ ਮੰਡੀ ਬੋਰਡ ਲਿੁਧਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਲਾਦੀਆਂ, ਸਮਾਲ ਸਕੇਲ ਇੰਡਸਟਰੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸੂਬਾਈ ਆਗੂ ਪ੍ਰਧਾਨ ਹਰਨੇਕ ਸਿੰਘ ਲਾਦੀਆਂ, ਜ਼ਿਲ੍ਹਾ ਐੱਸ.ਸੀ. ਵਿੰਗ ਦੇ ਪ੍ਰਧਾਨ ਕਿ੍ਪਾਲ ਸਿੱਧੂ ਨੇ ਹੰਬੜਾਂ 'ਚ ਭਾਰੀ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਲੋਕਾਂ ਨੂੰ ਕਿਹਾ ਉਹ 'ਆਪ' ਦੇ ਜ਼ਿਲਾ ਪ੍ਰੀਸ਼ਦ ਉਮੀਦਵਾਰ ਬੀਬੀ ਅਜੀਤਪਾਲ ਕੌਰ ਲਾਦੀਆਂ ਤੇ ਬਲਾਕ ਸੰਮਤੀ ਉਮੀਦਵਾਰ ਮੋਹਨ ਸਿੰਘ ਵਿਰਕ ਨੂੰ ਵੱਡੀ ਲੀਡ ਨਾਲ ਜਿਤਾਉਣ | ਇਸ ਮੌਕੇ ਸਾਬਕਾ ਸਰਪੰਚ ਬਚਿੱਤਰ ਸਿੰਘ ਨੌਰਥ, ਪੰਚ ਹਰਜਿੰਦਰ ਸਿੰਘ, ਰਣਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਮਨੀ, ਸ਼ਮਸ਼ੇਰ ਸਿੰਘ ਗਿੱਲ, ਪ੍ਰਧਾਨ ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਰਿਸ਼ੀ, ਜਗਤਾਰ ਸਿੰਘ, ਸੋਹਣ ਸਿੰਘ ਹੀਰਾ, ਬਲਵੀਰ ਸਿੰਘ ਖਹਿਰਾ, ਰਣਜੀਤ ਕਾਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜੋਧਾਂ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜਥੇਦਾਰ ਤਲਵੰਡੀ ਵਲੋਂ ਤੁਗਲ 'ਚ ਪ੍ਰਭਾਵਸ਼ਾਲੀ ਤਕਰੀਰ ਤੇ ਹੋਰਨਾਂ ਪਿੰਡਾਂ 'ਚ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।