ਜੋਧਾਂ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਜੋਧਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦਾ ਸਨਮਾਨ ਕਰਨ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਮੇਜਰ ਸਿੰਘ ਮੁੱਲਾਂਪੁਰ, ਅਮਰਦੀਪ ਸਿੰਘ ਰੂਬੀ, ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ, ਸੰਦੀਪ ਸਨੀ ਜੋਧਾਂ ਤੇ ਹੋਰ | ਤਸਵੀਰ: ਗੁਰਵਿੰਦਰ ਸਿੰਘ ਹੈਪੀ
<br/>
09-12-2025