19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਧਾਇਕ ਇਯਾਲੀ ਨੇ ਆਪਣੇ ਹਮਾਇਤੀ ਜਿਤਾ ਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਚੇਅਰਮੈਨ ਭਿੰਦਾ ਕੁਲਾਰ, ਸਾਬਕਾ ਸਰਪੰਚ ਕੁਲਾਰ, ਪੰਚ ਭੰਡਾਲ, ਜਗਪਾਲ ਕੁਲਾਰ

ਅਜੀਤ ਡੈਸਕ 25-12-2025
ਚੌਂਕੀਮਾਨ, 24 ਦਸੰਬਰ (ਤੇਜਿੰਦਰ ਸਿੰਘ ਚੱਢਾ)-ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਸਾਬਕਾ ਸਰਪੰਚ ਕੁਲਵੰਤ ਸਿੰਘ ਕੁਲਾਰ, ਪੰਚ ਕੁਲਦੀਪ ਸਿੰਘ ਭੰਡਾਲ ਤੇ ਜਗਪਾਲ ਸਿੰਘ ਕੁਲਾਰ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜੇਤੂ ਜ਼ਿਲ਼੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਹਲਕਾ ਦਾਖਾ ਦੇ ਲੋਕ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਖੜ੍ਹੇ ਹਨ ਤੇ ਹਮੇਸ਼ਾਂ ਖੜ੍ਹੇ ਰਹਿਣਗੇ | ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਦੀ ਪਾਰਟੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਵਲੋਂ ਖ਼ੂਨ ਦੇ ਕੇ ਬਣਾਈ ਪਾਰਟੀ ਹੈ ਇਸ ਲਈ ਪੰਜਾਬ ਨੂੰ ਬਚਾਉਣ ਲਈ 2027 ਵਿਚ ਵਿਧਾਇਕ ਇਯਾਲੀ ਵਰਗੇ ਪੰਥਕ ਸੋਚ ਰੱਖਣ ਵਾਲੇ, ਪੜ੍ਹੇ ਲਿਖੇ ਤੇ ਜਝਾਰੂ ਆਗੂਆਂ ਨੂੰ ਜਿੱਤਾ ਕੇ ਸੂਬੇ ਦੀ ਵਾਂਗਡੋਰ ਸੌਂਪਣਾ ਹੀ ਸਮੇਂ ਦੀ ਲੋੜ ਹੈ |
ਪਿਛਲੀ ਖ਼ਬਰ ਪਿੰਡ ਭੈਣੀ ਬੜਿੰਗਾ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾ... ਅਗਲੀ ਖ਼ਬਰ ਹੰਬੜਾਂ 'ਚ ਲੁਟੇਰੇ ਦਾ ਮੁਕਾਬਲਾ ਕਰਨ ਵਾਲੀ ਲੜਕੀ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।