18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ 'ਤੇ ਲਗਾਇਆ ਲੰਗਰ

ਅਜੀਤ ਡੈਸਕ 28-12-2025
ਬੀਜਾ, 27 ਦਸੰਬਰ (ਬਗ਼ਲੀ)-ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ ਪਿੰਡ ਲਿਬੜਾ ਵਿਖੇ ਗੁਰੂ ਕੇ ਲੰਗਰ ਲਗਾਏ ਗਏ¢ ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਹਜੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਵਾਸਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਵਾਸਤੇ 23 ਦਸੰਬਰ ਤੋ 27 ਦਸੰਬਰ ਤੱਕ ਲੰਗਰ ਲਗਾਏ ਗਏ ਹਨ¢
ਪਿਛਲੀ ਖ਼ਬਰ ਨੌਜਵਾਨ ਦੇ ਚਾਕੂ ਮਾਰ ਕੀਤਾ ਜ਼ਖ਼ਮੀ, ਪੁਲਿਸ ਵਲੋਂ ਦੋਸ਼ੀ ਕਾਬੂ ਅਗਲੀ ਖ਼ਬਰ ਐੱਮ.ਆਰ. ਦਾਸ ਮੈਮੋਰੀਅਲ ਕਿ੍ਕਟ ਚੈਂਪੀਅਨਸ਼ਿਪ 'ਚ ਡੀ.ਸੀ.ਐੱਮ ਐਲੂਮਨੀ ਟਾਈਗਰਜ਼ ਬਣਿਆ ਚੈਂਪੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।