24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਾਬਕਾ ਏ.ਐੱਸ.ਆਈ ਦਰਸ਼ਨ ਰਾਮ ਨੂੰ ਦਿੱਤੀ ਹੰਝੂਆਂ ਭਿੱਜੀ ਅੰਤਿਮ ਵਿਦਾਇਗੀ

ਅਜੀਤ ਡੈਸਕ 02-06-2025
ਬੰਗਾ, 1 ਜੂਨ (ਕਰਮ ਲਧਾਣਾ)-ਸਿੱਖਿਆ ਵਿਭਾਗ ਦੇ ਵੋਕੇਸ਼ਨਲ ਕੋਆਰਡੀਨੇਟਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਪਨ ਕੁਮਾਰ ਦੇ ਪਿਤਾ ਦਰਸ਼ਨ ਰਾਮ ਰਿਟਾਇਰਡ ਏ.ਐੱਸ.ਆਈ ਰੇਲਵੇ ਪੁਲਿਸ ਜੋ ਕਿ ਸੰਖੇਪ ਬਿਮਾਰੀ ਨਾਲ ਜੂਝਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ ਦਾ ਅੰਤਿਮ ਸੰਸਕਾਰ ਮੁਕੰਦਪੁਰ ਰੋਡ ਬੰਗਾ 'ਤੇ ਪੈਂਦੇ ਪਿੰਡ ਪੂਨੀਆਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ | ਸਵ. ਦਰਸ਼ਨ ਕੁਮਾਰ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਪੁੱਤਰ ਵਿਪਨ ਕੁਮਾਰ ਅਤੇ ਪਵਨ ਕੁਮਾਰ ਇਟਲੀ ਨੇ ਸਾਂਝੇ ਤੌਰ 'ਤੇ ਦਿਖਾਈ |
ਪਿਛਲੀ ਖ਼ਬਰ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਹੀਦੀ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।