25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਚੰਦਰ ਮੋਹਨ ਜੇ.ਡੀ. ਨੂੰ ਲਗਾਇਆ ਜ਼ਿਲ੍ਹਾ ਮੀਡੀਆ ਇੰਚਾਰਜ <br/>

'ਆਪ' ਆਗੂ ਚੰਦਰ ਮੋਹਨ ਜੇ.ਡੀ. ਨੂੰ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਤੇ ਹੋਰ | ਤਸਵੀਰ : ਨਰੇਸ਼ ਧੌਲ <br/> 18-07-2025
ਬਲਾਚੌਰ, 17 ਜੁਲਾਈ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦਿਆਂ 'ਤੇ ਕੀਤੀਆਂ ਗਈਆਂ ਨਿਯੁਕਤੀਆਂ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਹਲਕਾ ਬਲਾਚੌਰ ਦੇ ਮਿਹਨਤੀ ਵਰਕਰ ਚੰਦਰ ਮੋਹਨ ਜੇ.ਡੀ. ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਪਾਰਟੀ ਹਾਈ ਕਮਾਂਡ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ, ਬਲਤੇਜ ਪੰਨੂ, ਦੀਪਕ ਬਾਲੀ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਕੁਲਵੰਤ ਸਿੰਘ ਰਕਾਸਣ 'ਆਪ' ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਲਾਲੀ ਬਾਜਵਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।