25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕੁਲਵੰਤ ਸਿੰਘ ਰਕਾਸਣ 'ਆਪ' ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 18-07-2025
ਉਸਮਾਨਪੁਰ, 17 ਜੁਲਾਈ (ਸੰਦੀਪ ਮਝੂਰ) - ਆਮ ਆਦਮੀ ਪਾਰਟੀ ਦੇ ਟਕਸਾਲੀ ਨੌਜਵਾਨ ਆਗੂ ਕੁਲਵੰਤ ਸਿੰਘ ਰਕਾਸਣ ਦੀਆਂ ਪਾਰਟੀ ਪ੍ਰਤੀ ਵਧੀਆਂ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਨੇ ਉਨ੍ਹਾਂ ਨੂੰ ਰਿਤਲ੍ਹਾ ਸ.ਭ.ਸ ਨਗਰ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ | ਇਸ ਮੌਕੇ ਉਨ੍ਹਾਂ ਪਾਰਟੀ ਵਲੋਂ ਸੌਂਪੀ ਗਈ ਇਸ ਜਿੰਮੇਵਾਰੀ ਲਈ ਪਾਰਟੀ ਸੁਪ੍ਰੀਮੋ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸੀਸੋਦੀਆ, ਅਮਨ ਅਰੋੜਾ, ਅਨੁਰਾਗ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਸੀਨੀਅਰ ਆਗੂ ਵਨੀਤ ਰਾਣਾ ਸਰਪੰਚ, ਰਿਚੀ ਰਾਣਾ ਬਲਾਕ ਪ੍ਰਧਾਨ, ਸੀਨੀਅਰ ਆਗੂ ਮਨਦੀਪ ਸਿੰਘ ਉਟਾਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਪੱਲੀ-ਝਿੱਕੀ ਵਿਖੇ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ <br/> ਅਗਲੀ ਖ਼ਬਰ ਚੰਦਰ ਮੋਹਨ ਜੇ.ਡੀ. ਨੂੰ ਲਗਾਇਆ ਜ਼ਿਲ੍ਹਾ ਮੀਡੀਆ ਇੰਚਾਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।