ਬੰਗਾ ਹਲਕੇ ਨੂੰ ਕੀਤਾ ਜਾਵੇਗਾ ਪੂਰੀ ਤਰ੍ਹਾ ਨਸ਼ਾ ਮੁਕਤ-ਡਾ. ਸੁੱਖੀ <br/>
ਪਿੰਡ ਹੇੜੀਆਂ ਵਿਖੇ ਨਸ਼ਿਆਂ ਖਿਲਾਫ ਸਰਪੰਚ ਨਿਰਮਲ ਸਿੰਘ ਹੇੜੀਆਂ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਨਸ਼ੇ ਵਿਰੋਧੀ ਸਹੁੰ ਚੁਕਾਉਂਦੇ ਹੋਏ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਸੱਜੇ ਵਿਧਾਇਕ ਦੇ ਵਿਚਾਰ ਸੁਣਦੇ ਪਿੰਡ ਵਾਸੀ | ਤਸਵੀਰ : ਕੁਲਦੀਪ ਸਿੰਘ ਝਿੰਗੜ
<br/>
20-07-2025