18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਨਕਾਣਾ ਸਾਹਿਬ ਜਾਣ ਲਈ 4 ਅਗਸਤ ਤੱਕ ਪਾਸਪੋਰਟ ਜਮਾ ਕਰਵਾਓ-ਜਥੇ: ਖਾਲਸਾ <br/>

ਅਜੀਤ ਡੈਸਕ 21-07-2025
ਬੰਗਾ, 20 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਰਬ 'ਤੇ ਗੁ: ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਏ ਜਾ ਰਹੇ ਸਮਾਗਮਾਂ 'ਚ ਸ਼ਾਮਿਲ ਹੋਣ ਦੀ ਇੱਛਾ ਰੱਖਣ ਵਾਲੀਆਂ ਸ਼ਰਧਾਲੂ ਸੰਗਤਾਂ ਦੇ ਪਾਸਪੋਰਟ ਪਾਕਿਸਤਾਨ ਦਾ ਵੀਜ਼ਾ ਲਗਵਾਉਣ ਲਈ 4 ਅਗਸਤ 2025 ਤੱਕ ਮੰਗੇ ਗਏ ਹਨ | ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੇ ਇੱਥੇ ਪੱਤਰਕਾਰਾਂ ਨੂੰ ਦਿੱਤੀ | ਉਨ੍ਹਾਂ ਅੱਗੇ ਦੱਸਿਆ ਕਿ ਇਛੁੱਕ ਸੰਗਤਾਂ ਗੁ: ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਦੇ ਦਫ਼ਤਰ 'ਚ 4 ਅਗਸਤ ਤੱਕ ਆਪਣੇ ਪਾਸਪੋਰਟ ਅਤੇ ਆਧਾਰ ਕਾਰਡ ਜਮ੍ਹਾਂ ਕਰਵਾ ਸਕਦੀਆਂ ਹਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ <br/> ਅਗਲੀ ਖ਼ਬਰ ਸੁਖਜੀਤ ਕੌਰ ਪੂਨੀਆ ਬਣੇ ਸੇਵਾ ਸੁਸਾਇਟੀ ਬੰਗਾ ਦੇ ਸਲਾਹਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।