18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੱਸ ਟਰਾਂਸਪੋਰਟਰਾਂ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ <br/>

ਅਜੀਤ ਡੈਸਕ 21-07-2025
ਬਹਿਰਾਮ, 20 ਜੁਲਾਈ (ਨਛੱਤਰ ਸਿੰਘ ਬਹਿਰਾਮ) - ਨਜ਼ਦੀਕੀ ਐਫ. ਐਸ. ਸੀ ਆਦਰਸ਼ ਸਕੂਲ ਜੰਡਿਆਲਾ ਵਿਖੇ ਸਕੂਲ ਦੇ ਬੱਸ ਟਰਾਂਸਪੋਰਟਰਾਂ ਦੁਆਰਾ ਬੱਚਿਆਂ ਲਈ ਦੋ ਵਾਟਰ ਕੂਲਰਾਂ ਦੀ ਸੇਵਾ ਕੀਤੀ ਗਈ | ਕਿਉਕਿ ਗਰਮੀਆਂ ਹੋਣ ਕਾਰਨ ਬੱਚਿਆਂ ਨੂੰ ਠੰਢੇ ਪੀਣ ਵਾਲੇ ਪਾਣੀ ਦੀ ਬਹੁਤ ਘਾਟ ਸੀ | ਇਸ ਮੌਕੇ ਹਾਜ਼ਰ ਐਸ. ਐਮ. ਸੀ. ਕਮੇਟੀ ਮੈਂਬਰ ਜਸਵਿੰਦਰ ਮਹਿੰਮੀ, ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਟਰਾਂਸਪੋਰਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਅਮਿਤ ਕੌਸਲ, ਐਸ. ਐਮ. ਸੀ. ਪ੍ਰਧਾਨ ਨਰੇਸ਼ ਕੁਮਾਰ, ਮੈਂਬਰ ਟਰਾਂਸਪੋਰਟਰ ਕੁਲਦੀਪ ਸਿੰਘ, ਸੁਲੱਖਣ ਸਿੰਘ, ਰਾਜ ਕੁਮਾਰ, ਕਸ਼ਮੀਰ ਸਿੰਘ, ਜਗੀਰ ਸਿੰਘ, ਗੁਰਨਾਮ ਸਿੰਘ, ਜੀਤਾ, ਪਿ੍ਤਪਾਲ ਸਿੰਘ ਅਤੇ ਨਵਜੋਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਵੀਂ ਪੀੜ੍ਹੀ ਨੂੰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਜ਼ਰੂਰੀ- ਸਿਮਰਨ ਸਹਿਜਪਾਲ ਤੇ ਡਾ. ਅਮਨ ਸੂਰੀ <br/> ਅਗਲੀ ਖ਼ਬਰ ਪੰਜਾਬ ਸਟੇਟ ਸਹਿਕਾਰੀ ਕਰਮਚਾਰੀ ਯੂਨੀਅਨ ਨੇ ਕਰਵਾਇਆ ਸਨਮਾਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।