ਸਰਕਾਰੀ ਹਸਪਤਾਲ ਸਟਾਫ਼ ਵਲੋਂ ਡੇਂਗੂ ਦੇ ਖ਼ਾਤਮੇ ਲਈ ਪੁਲਿਸ ਸਟੇਸ਼ਨ ਔੜ 'ਚ ਜਾਗਰੂਕਤਾ ਅਭਿਆਨ ਚਲਾਇਆ <br/>
ਪੁਲਿਸ ਸਟੇਸ਼ਨ ਔੜ ਵਿਖੇ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਡੇਂਗੂ ਵਰਗੀਆਂ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਬਲਵੰਤ ਰਾਮ ਆਪਣੀ ਟੀਮ ਨਾਲ | ਤਸਵੀਰ : ਗੁਰਨਾਮ ਸਿੰਘ ਸੈਣੀ
<br/>
21-07-2025