29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜ਼ੋਰਾਵਰ ਸਿੰਘ ਮਾਨ ਨਮਿਤ ਅੰਤਿਮ ਅਰਦਾਸ 24 ਨੂੰ <br/>

ਅਜੀਤ ਡੈਸਕ 22-07-2025
ਕਟਾਰੀਆਂ, 21 ਜੁਲਾਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਕਿਸਾਨ ਪਰਮਜੀਤ ਸਿੰਘ ਮਾਨ ਦੇ ਪੁੱਤਰ ਜ਼ੋਰਾਵਰ ਸਿੰਘ ਮਾਨ (20) ਦੀ ਭਰ ਜਵਾਨੀ ਵਿਚ ਹਾਰਟ ਅਟੈਕ ਨਾਲ ਪਿਛਲੇ ਦਿਨੀਂ ਹੋਈ ਅਚਾਨਕ ਮੌਤ ਕਾਰਨ ਪਰਿਵਾਰ ਨੂੰ ਗਹਿਰਾ ਅਸਹਿ ਸਦਮਾ ਪੁੱਜਾ ਹੈ | ਕਿਸਾਨ ਪਰਮਜੀਤ ਸਿੰਘ ਸੰਧੂ ਤੇ ਮਨਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਪ੍ਰਮਾਤਮਾ ਦਾ ਭਾਣਾ ਮੰਨਦਿਆਂ ਜ਼ੋਰਾਵਰ ਸਿੰਘ ਮਾਨ ਦੀ ਆਤਮਿਕ ਸ਼ਾਂਤੀ ਲਈ 24 ਜੁਲਾਈ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਉਹਨਾਂ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਲੋਕਾਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਉਪਰੰਤ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ |

ਪਿਛਲੀ ਖ਼ਬਰ ਘਰਾਂ ਦਾ ਕੂੜਾ ਕਰਕਟ ਸੜਕ 'ਤੇ ਸੁੱਟਣ ਦਾ ਵਧ ਰਿਹਾ ਰੁਝਾਨ <br/> ਅਗਲੀ ਖ਼ਬਰ ਐਮ.ਆਰ. ਸਿਟੀ ਸਕੂਲ ਦੀ ਵਾਲੀਬਾਲ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।