29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਦਲਿਤ ਵਿਧਾਇਕਾਂ ਨਾਲ ਨੀਵੇਂ ਪੱਧਰ ਦਾ ਵਿਵਹਾਰ ਮੰਦਭਾਗਾ- ਲਾਦੀਆਂ <br/>

ਅਜੀਤ ਡੈਸਕ 22-07-2025
ਕਟਾਰੀਆਂ, 21 ਜੁਲਾਈ (ਪ੍ਰੇਮੀ ਸੰਧਵਾਂ) - ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਪਿਛਲੇ ਦਿਨੀ ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵਲੋਂ ਹਲਕਾ ਪਾਇਲ ਦੇ ਗੁਰਸਿੱਖ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਭੱਦੀ ਸ਼ਬਦਾਵਲੀ ਬੋਲਣ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਇਸ ਵਿਵਾਦਿਤ ਘਟਨਾ ਨੇ ਸਮੁੱਚੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਜਾਤ- ਪਾਤ ਦਾ ਵਖਰੇਵਾਂ ਰੱਖਣ ਵਾਲੇ ਕਾਂਗਰਸੀ ਵਿਧਾਇਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਦਲਿਤ ਸਮਾਜ ਦੇ ਲੋਕਾਂ ਅੰਦਰ ਫੈਲਿਆ ਰੋਹ ਸ਼ਾਂਤ ਹੋ ਸਕੇ |

ਪਿਛਲੀ ਖ਼ਬਰ ਔਰਤਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ- ਸਰਪੰਚ ਬਿਮਲਾ ਦੇਵੀ <br/> ਅਗਲੀ ਖ਼ਬਰ ਸਰਕਾਰ ਨੇ ਨਹਿਰੀ ਪਾਣੀ ਦੇ ਕੇ ਕਿਸਾਨਾਂ ਦਾ ਦਿਲ ਜਿੱਤਿਆ- ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।