25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ

ਅਜੀਤ ਡੈਸਕ 26-09-2025
ਬੰਗਾ, 25 ਸਤੰਬਰ (ਧਰਮਵੀਰ ਪਾਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜਨਰਲ ਬਾਡੀ ਦੀ ਮੀਟਿੰਗ 30 ਸਤੰਬਰ ਨੂੰ ਸਵੇਰੇ 11 ਵਜੇ ਬੰਗਾ ਦਫ਼ਤਰ (ਮੰਢਾਲੀ ਭਵਨ) ਵਿਖੇ ਹੋਵੇਗੀ | ਮੀਟਿੰਗ ਦਾ ਮੁੱਖ ਏਜੰਡਾ ਮਨਰੇਗਾ ਮਜ਼ਦੂਰਾਂ ਦੇ ਪਿਛਲੇ ਸਮੇਂ ਕੀਤੇ ਕੰਮਾਂ ਦੇ ਬਕਾਏ ਜਲਦੀ ਜਾਰੀ ਕਰਵਾਉਣ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦਾ ਪਿੰਡਾਂ ਵਿਚ ਕੰਮ ਦੁਬਾਰਾ ਸ਼ੁਰੂ ਕਰਵਾਉਣ ਬਾਰੇ ਹੋਵੇਗਾ | ਇਸ ਤੋਂ ਇਲਾਵਾ ਇਸ ਮੀਟਿੰਗ ਵਿਚ ਪ੍ਰਧਾਨ ਵਲੋਂ ਹੋਰ ਵੀ ਕੁਝ ਅਜੰਡੇ ਰੱਖੇ ਜਾ ਸਕਦੇ ਹਨ | ਇਹ ਜਾਣਕਾਰੀ ਕੁਲਦੀਪ ਝਿੰਗੜ ਜ਼ਿਲ੍ਹਾ ਸਕੱਤਰ ਨੇ ਦਿੱਤੀ |
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਸੋਚ 'ਤੇ ਪਹਿਰਾ ਦੇਣਾ ਅਜੋਕੇ ਸਮੇਂ ਦੀ ਮੁੱਖ ਲੋੜ-ਡਾ. ਕਸ਼ਮੀਰ ਚੰਦ ਅਗਲੀ ਖ਼ਬਰ ਨਵਾਂਸ਼ਹਿਰ ਨੇੜੇ ਮੇਹਲੀ ਦੇ ਪੋਲਟਰੀ ਫਾਰਮ ਤੋਂ ਪੁਲਿਸ ਵਲੋਂ ਲੱਖਾਂ ਦੇ ਪਟਾਕਿਆਂ ਦੀ ਵੱਡੀ ਖੇਪ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।