29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਟੋਏ ਸਤੀ ਗੋਤਰ ਜਠੇਰਿਆਂ ਦਾ ਮੇਲਾ 22 ਨੂੰ

ਅਜੀਤ ਡੈਸਕ 19-10-2025
ਬਲਾਚੌਰ, 18 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਭਟੋਏ ਗੋਤ ਦੇ ਜਠੇਰਿਆਂ ਦਾ ਮੇਲਾ 22 ਅਕਤੂਬਰ ਨੂੰ ਅਸਥਾਨ ਭਟੋਏ ਗੋਤਰ ਪਿੰਡ ਘਮੌਰ ਤਹਿਸੀਲ ਬਲਾਚੌਰ ਵਿਖੇ ਹੋਵੇਗਾ | ਇਹ ਜਾਣਕਾਰੀ ਸੈਕਟਰੀ ਉਮ ਪ੍ਰਕਾਸ਼ ਵਾਸੀ ਪਿੰਡ ਘਮੌਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਭਟੋਏ ਗੋਤ ਨਾਲ ਸੰਬੰਧਤ ਅਹਿਮ ਸ਼ਖ਼ਸੀਅਤਾਂ ਵੱਖ-ਵੱਖ ਧਾਰਮਿਕ ਰਸਮਾਂ ਦਾ ਉਦਘਾਟਨ ਕਰਨਗੀਆਂ ਅਤੇ ਰਾਗੀ ਤੇ ਹੋਰ ਕਲਾਕਾਰ ਪ੍ਰੋਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਬੰਗਾ ਸਿਟੀ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਰਿਹਾਇਸ਼ੀ ਇਲਾਕੇ 'ਚ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਠੇਕੇ ਨੂੰ ਬੰਦ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।