28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਚੇਚੀ ਗੋਤਰ ਸਤੀ ਮਾਤਾ ਦਾ ਮੇਲਾ 21 ਨੂੰ

ਅਜੀਤ ਡੈਸਕ 19-10-2025
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਚੇਚੀ ਗੋਤਰ ਸਤੀ ਮਾਤਾ ਦਾ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬੂਲੇਵਾਲ ਨੇੜੇ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ 21 ਅਕਤੂਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ | ਸੇਵਾਦਾਰਾਂ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰ ਵੇਲੇ ਝੰਡੇ ਦੀ ਰਸਮ ਤੇ ਹਵਨ ਪੂਜਾ ਕਰਨ ਉਪਰੰਤ ਵੱਖ-ਵੱਖ ਕਲਾਕਾਰਾਂ ਵਲੋਂ ਸਤੀ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਬੰਗੜ ਗੋਤਰ ਜਠੇਰਿਆਂ ਦਾ ਮੇਲਾ 22 ਨੂੰ ਅਗਲੀ ਖ਼ਬਰ ਲੀਲ੍ਹ ਗੋਤਰ ਸਤੀ ਮਾਤਾ ਦਾ ਮੇਲਾ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।