15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਲਦੇਵ ਸਿੰਘ ਢੇਸੀ ਵਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ <br/>

ਅਜੀਤ ਡੈਸਕ 03-11-2025
ਮੱਲਪੁਰ ਅੜਕਾਂ, 2 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ 'ਚ ਬਲਦੇਵ ਸਿੰਘ ਢੇਸੀ ਵੱਲੋਂ ਮਾਸਟਰ ਦੀਪ ਸਿੰਘ ਦੀ ਪ੍ਰੇਰਣਾ ਸਦਕਾ ਸਕੂਲ ਦੇ ਵਿਕਾਸ ਕਾਰਜਾਂ ਲਈ 10000 ਰੁਪਏ ਦੀ ਰਾਸ਼ੀ ਭੇਟ ਕੀਤੀ | ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ | ਦਾਨੀ ਸੱਜਣ ਬਲਦੇਵ ਸਿੰਘ ਢੇਸੀ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਇਸੇ ਤਰ੍ਹਾਂ ਸਕੂਲ ਦੇ ਵਿਕਾਸ ਲਈ ਸਹਿਯੋਗ ਦਿੰਦੇ ਰਹਿਣਗੇ | ਇਸ ਮੌਕੇ ਮਾਸਟਰ ਦੀਪ ਸਿੰਘ, ਅੰਜਨਾ, ਅਮਨਦੀਪ ਸਿੰਘ, ਸੁਮਨ ਰਾਣੀ, ਰਾਕੇਸ਼ ਰਾਣੀ ਹਾਜ਼ਰ ਸਨ |

ਪਿਛਲੀ ਖ਼ਬਰ ਸਮਾਜ ਸੇਵੀ ਭੁਪਿੰਦਰ ਰਾਣਾ ਵਲੋਂ ਭਰੇ ਗਏ ਸੜਕ ਦੇ ਖੱਡੇ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਿੰਡ ਆਕਲਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।