29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮੇਹਲੀਆਣਾ ਤੋਂ ਨੌਜਵਾਨ ਲਾਪਤਾ <br/>

ਅਜੀਤ ਡੈਸਕ 04-11-2025
ਘੁੰਮਣਾਂ, 3 ਨਵਬੰਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦਾ ਨੌਜਵਾਨ ਸਾਵਣ ਕੁਮਾਰ ਵਿੱਕੀ ਪੁੱਤਰ ਬਲਦੇਵ ਸਿੰਘ 8 ਅਕਤੂਬਰ ਨੂੰ ਦੁਪਹਿਰ ਘਰੋਂ ਚਲਾ ਗਿਆ ਮੁੜਕੇ ਵਾਪਿਸ ਨਹੀਂ ਆਇਆ | ਉਸ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀ ਹੈ | ਇਸ ਸੰਬੰਧੀ ਉਨ੍ਹਾਂ ਪੁਲਿਸ ਚੌਂਕੀ ਕਟਾਰੀਆਂ ਨੂੰ ਵੀ ਸੂਚਿਤ ਕੀਤਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਸਿੰਘਾਂ ਸੂਰਾਪੁਰ ਥੇਹ ਹੇੜੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਹੀਉਂ 'ਚ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।