28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੜਕ ਹਾਦਸੇ 'ਚ ਦੋ ਅÏਰਤਾਂ ਦੀ ਮÏਤ <br/>

ਅਜੀਤ ਡੈਸਕ 06-11-2025
ਨਵਾਂਸ਼ਹਿਰ 5 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਬਰਨਾਲਾ ਬਗÏਰਾ ਬਾਈਪਾਸ 'ਤੇ ਦੋ ਗੱਡੀਆਂ ਦੀ ਜਬਰਦਸਤ ਚੱਕਰ 'ਚ ਦੋ ਅÏਰਤਾਂ ਦੀ ਮੌਕੇ ਮÏਤ ਹੋ ਗਈ ਅਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ ¢ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਗੱਡੀ ਪੀ ਬੀ 32 ਪੀ 4847 ਜੋ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਅਚਾਨਕ ਉਸ ਦੀ ਸਕੂਟਰੀ ਸਵਾਰ ਅÏਰਤਾਂ ਨਾਲ ਜਬਰਦਸਤ ਟੱਕਰ ਹੋ ਗਈ ¢ ਦੱਸਿਆ ਜਾ ਰਿਹਾ ਹੈ ਕਿ ਟੱਕਰ ਇਨੀ ਜਬਰਦਸਤ ਸੀ ਕਿ ਸਕੂਟਰੀ ਸਵਾਰ ਲੜਕੀਆਂ ਕਾਫੀ ਦੂਰ ਜਾ ਡਿਗੀਆਂ ਅਤੇ ਉਨਾਂ ਦੀ ਮੌਕੇ 'ਤੇ ਮÏਤ ਹੋ ਗਈ ਜੋ ਪਿੰਡ ਸਾਹਦੜਾ ਦੀਆਂ ਦੱਸੀਆਂ ਜਾ ਰਹੀਆਂ ਹਨ¢ ਪੁਲਿਸ ਵੱਲੋਂ ਉਨਾਂ ਦੇ ਵਾਰਸਾਂ ਨੂੰ ਸੱਦਿਆ ਗਿਆ ਅਤੇ ਲਾਸ਼ਾਂ ਸਿਵਲ ਹਸਪਤਾਲ ਨਵਾਂ ਸ਼ਹਿਰ ਰੱਖੀਆਂ ਗਈਆਂ¢ ਸਵਿਫਟ ਗੱਡੀ 'ਚ ਸਵਾਰ ਦੋਵੇਂ ਨÏਜਵਾਨਾਂ ਨੂੰ ਜ਼ਖਮੀ ਹਾਲਤ 'ਚ ਪੁਲਿਸ ਵੱਲੋਂ ਸਿਵਲ ਹਸਪਤਾਲ ਨਵਾਂ ਸ਼ਹਿਰ ਦਾਖਲ ਕਰਵਾਇਆ ਗਿਆ¢ ਮÏਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਦਿਲਾਵਰ ਸਿੰਘ ਨੇ ਦੱਸਿਆ ਕਿ ਗੱਡੀ ਦੇ ਤੇਜ਼ ਰਫਤਾਰ ਹੋਣ ਕਾਰਨ ਇਹ ਹਾਦਸਾ ਵਾਪਰਿਆ¢ ਉਨਾਂ ਦੱਸਿਆ ਕਿ ਦੋਵੇਂ ਗੱਡੀਆਂ ਚਕਨਾਚੂਰ ਹੋ ਗਈਆਂ¢ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਉਨਾਂ ਦੱਸਿਆ ਕਿ ਮਿ੍ਤਕ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ¢

ਪਿਛਲੀ ਖ਼ਬਰ ਕਸਬਾ ਮਜਾਰੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਪਿੰਡ ਨੂਰਪੁਰ ਪ੍ਰਕਾਸ਼ ਪੁਰਬ 'ਤੇ ਕਰਵਾਇਆ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।