28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕਰੀਮਪੁਰ ਚਾਹਵਾਲਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ <br/>

ਅਜੀਤ ਡੈਸਕ 06-11-2025
ਪੋਜੇਵਾਲ ਸਰਾਂ, 5 ਨਵੰਬਰ (ਨਵਾਂਗਰਾਈਾ)-ਸੀ੍ਰ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਕਰੀਮਪੁਰ ਚਾਹਵਾਲਾ ਵਿਖੇ ਕਿਲ੍ਹਾ ਸ਼ੀ੍ਰ ਆਨੰਦਗੜ ਸਾਹਿਬ ਦੇ ਮੁੱਖੀ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ | ਇਸ ਮੌਕੇੇ ਸੀ੍ਰ ਗੁਰੁ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਪਾਏ ਗਏ | ਬਾਬਾ ਹਰਜਾਪ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸੀ੍ਰ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਮੱਨੁਖਤਾ ਦੀ ਭਲਾਈ ਲਈ ਲਗਾਇਆ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਕਰਨ ਲਈ ਸੰਸਾਰ ਦੀਆਂ ਚਾਰ ਉਦਾਸੀਆਂ ਕੀਤੀਆਂ | ਇਸ ਲਈ ਸਾਡਾ ਉਹਨਾਂ ਦਾ ਪ੍ਰਕਾਸ ਪੁਰਬ ਮਨਾਉਣ ਦਾ ਤਾਂ ਹੀ ਫਾਇਦਾ ਹੈ ਜੇਕਰ ਅਸੀਂ ਉਹਨਾਂ ਦੇ ਦਰਸਾਏ ਰਸਤੇ 'ਤੇ ਚੱਲ ਕੇ ਨਾਮ ਸਿਮਰਨ ਕਰੀਏ | ਇਸ ਮੌਕੇ ਸਮੂਹ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਰਸ਼ਦੀਪ ਬਾਂਠ ਨੇ ਜਿੱਤੇ 2 ਚਾਂਦੀ ਦੀ ਤਗਮੇ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।