29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸਿੰਘ ਸਭਾ ਝਾਗੜੀਆਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ <br/>

ਅਜੀਤ ਡੈਸਕ 06-11-2025
ਟਪਰੀਆਂ ਖ਼ੁਰਦ, 5 ਨਵੰਬਰ (ਬਲਵਿੰਦਰ ਨਾਨੋਵਾਲੀਆ)-ਪਹਿਲੀ ਪਾਤਸਾਹੀ ਸ਼੍ਰੀ ਗੁਰੁੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਮੁਖ ਰੱਖਦਿਆ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਝਾਗੜੀਆਂ ਵਲੋਂ ਸਮੁੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਇਆ | ਆਰੰਭੇ ਪਾਠ ਦੇ ਭੋਗ ਉਪਰੰਤ ਭਾਈ ਪਰਮਜੀਤ ਸਿੰਘ ਸਾਬਕਾ ਸਰਪੰਚ ਅਤੇ ਗੁਰੂੁ ਘਰ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਗੁਰੁੂ ਸਾਹਿਬ ਜੀ ਦੇ ਅਵਤਾਰ ਦਿਹਾੜੇ ਦੀਆਂ ਵਧਾਈਆਂ ਦਿੰਦਿਆ ਗੁਰੁੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿਤਾ | ਇਸ ਮੌਕੇ ਪਰਮਜੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ, ਅਜੀਤ ਸਿੰਘ, ਮੋਹਣ ਸਿੰਘ, ਕਸ਼ਮੀਰ ਸਿੰਘ, ਬਖਸ਼ੀ ਸਿੰਘ, ਚੰਨਣ ਸਿੰਘ, ਆਤਮਾ ਸਿੰਘ, ਮੱਖਣ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਮਨ ਸਿੰਘ, ਸੁਖਪ੍ਰੀਤ ਸਿੰਘ, ਰਵਿੰਦਰ ਸਿੰਘ ਅਤੇ ਇੰਦਰਪਾਲ ਸਿੰਘ ਆਦਿ ਨੇ ਵੀ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਬਾਬੇ ਨਾਨਕ ਦੀ ਬਾਣੀ ਦੁਨੀਆ ਲਈ ਚਾਨਣ ਮੁਨਾਰਾ -ਹਰਜੋਤ ਕੌਰ ਲੋਹਟੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।