ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ <br/>
ਅਜੀਤ ਡੈਸਕ
07-11-2025
ਜਾਣਗੇ | ਗੁਰਮਤਿ ਸਮਾਗਮ ਮੌਕੇ ਭਾਈ ਹਰਜੋਤ ਸਿੰਘ ਸ਼੍ਰੀ ਕੇਸਗੜ੍ਹ ਸਾਹਿਬ ਵਾਲੇ ਅਤੇ ਬਾਬਾ ਅਵਤਾਰ ਸਿੰਘ ਚਮਕੌਰ ਸਾਹਿਬ ਵਾਲੇ ਆਪਣੇ ਜਥੇ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ | ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਵਿਚਾਰਾਂ ਦੀ ਸਾਂਝ ਪਾਉਣਗੇ |