20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਛਦੌੜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 07-11-2025
ਮਜਾਰੀ-ਸਾਹਿਬਾ, 6 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਛਦੌੜੀ ਦੀਆਂ ਸੰਗਤਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥਕ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਜਰਮਨ ਸਿੰਘ ਖ਼ਾਲਸਾ, ਕੈਪ. ਹਰਬੰਸ ਸਿੰਘ ਥਿਆੜਾ, ਕੈਪ. ਹਰਮਿੰਦਰ ਸਿੰਘ, ਮਨਜਿੰਦਰ ਸਿੰਘ, ਹਰਨੇਕ ਸਿੰਘ ਥਿਆੜਾ, ਸਤਨਾਮ ਸਿੰਘ, ਸਰਪੰਚ ਗੁਰਦੀਪ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ ਰਾਣਾ, ਜੋਗਾ ਸਿੰਘ, ਜਥੇ. ਸੰਤੋਖ ਸਿੰਘ, ਮੋਹਣ ਸਿੰਘ, ਗੁਰਮੁਖ ਸਿੰਘ, ਮਾ. ਸੁਖਦੇਵ ਸਿੰਘ, ਢਾਡੀ ਹਰਦਿਆਲ ਸਿੰਘ ਹੀਰਾ, ਢਾਂਡੀ ਮਦਨ ਸਿੰਘ ਮੁਸਾਫ਼ਰ, ਢਾਡੀ ਬਲਕਾਰ ਸਿੰਘ ਬੇਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਭਗਤ ਪੂਰਨ ਸਿੰਘ ਲੋਕ ਸੇਵਾ ਟਰਸੱਟ ਬਰਨਾਲਾ ਕਲਾਂ ਵਲੋਂ 14ਵਾਂ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।