20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਾ. ਜੰਗ ਬਹਾਦਰ ਸਿੰਘ ਰਾਏ ਨੂੰ ਮੈਂਬਰ ਅੰਤਿ੍ੰਗ ਕਮੇਟੀ ਚੁਣੇ ਜਾਣ ਦਾ ਵੱਖ-ਵੱਖ ਆਗੂਆਂ ਵੱਲੋਂ ਸਵਾਗਤ <br/>

ਅਜੀਤ ਡੈਸਕ 07-11-2025
ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਅੰਤਿ੍ੰਗ ਕਮੇਟੀ ਦੀ ਚੋਣ ਵਿਚ ਗੜ੍ਹਸ਼ੰਕਰ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੂੰ ਮੈਂਬਰ ਅੰਤਿ੍ੰਗ ਕਮੇਟੀ ਚੁਣੇ ਜਾਣ ਦਾ ਵੱਖ-ਵੱਖ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ | ਡਾ. ਜੰਗ ਬਹਾਦਰ ਸਿੰਘ ਰਾਏ ਨੇ ਮੈਂਬਰ ਅੰਤਿ੍ੰਗ ਕਮੇਟੀ ਚੁਣੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਬਹਿਰਾਮ ਵਿਖੇ 19ਵਾਂ ਸੰਤ ਸੰਮੇਲਨ 22 ਨੰੂ, ਪੋਸਟਰ ਜਾਰੀ ਅਗਲੀ ਖ਼ਬਰ ਬਲਾਕ ਬਚਾਓ ਸੰਘਰਸ਼ ਕਮੇਟੀ ਨੇ ਸਰਕਾਰ ਦੀ ਕੁੰਭਕਰਨੀ ਨੀਂਦ ਤੋੜਨ ਲਈ ਲਿਆ ਸਖ਼ਤ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।