21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੁਰਦੁਆਰਾ ਸਾਹਿਬ ਲਈ ਨਕਦੀ ਭੇਟ

ਅਜੀਤ ਡੈਸਕ 19-11-2025
ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਇਮਾਰਤਾਂ ਵਾਸਤੇ ਗਿਆਨ ਚੰਦ, ਪਾਲੋ ਦੇਵੀ, ਅਮਰਜੀਤ ਤੇ ਬਿਮਲਾ ਦੇਵੀ ਯੂ. ਕੇ ਵਲੋਂ ਆਪਣੇ ਮਾਤਾ-ਪਿਤਾ ਜੀ ਦੀ ਯਾਦ 'ਚ 50 ਹਜ਼ਾਰ ਰੁਪਏ ਭੇਟ ਕੀਤੇ | ਉਨ੍ਹਾਂ ਕਿਹਾ ਕਿ ਹਰ ਸਾਲ ਸਮਾਗਮ ਕਰਵਾਇਆ ਜਾਵੇਗਾ ਤਾਂ ਜੋ ਨਵੀਂ ਨੌਜਵਾਨ ਪੀੜ੍ਹੀ ਆਪਣੇ ਮਾਤਾ-ਪਿਤਾ ਦੀ ਸੇਵਾ ਸੰਭਾਲ ਕਰਨ ਪ੍ਰਤੀ ਉਤਸ਼ਾਹਿਤ ਹੋ ਸਕੇ | ਪ੍ਰਧਾਨ ਪਾਲ ਸਿੰਘ ਨੇ ਪ੍ਰਵਾਸੀ ਭਾਰਤੀਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਬਾਬਾ ਜੋਗਿੰਦਰ ਸਿੰਘ, ਜੀਵਨ ਸਿੰਘ, ਹਰਜਿੰਦਰ ਪੌਲ, ਹਰਮੇਸ਼ ਪੌਲ, ਮਨਜੀਤ ਸਿੰਘ, ਪ੍ਰਭਜੀਤ ਝੱਮਟ, ਕੁਲਵੀਰ ਸਿੰਘ, ਓਮ ਪ੍ਰਕਾਸ਼, ਮਹਿੰਦਰ ਪਾਲ, ਮਾਸਟਰ ਸੁਰਿੰਦਰ ਕੁਮਾਰ, ਕੇਵਲ ਪ੍ਰਦੇਸੀ, ਰਾਮ ਮੂਰਤੀ, ਲੱਖਾ ਸਿੰਘ, ਬਲਵੀਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜੰਡਿਆਲਾ ਸੁਸਾਇਟੀ 'ਚ ਆਮ ਇਜਲਾਜ ਕੱਲ੍ਹ-ਸੈਕਟਰੀ ਮਨਦੀਪ ਸਿੰਘ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ 'ਕੁਦਰਤੀ ਖੇਤੀ' ਬਾਰੇ ਇਕ ਦਿਨਾ ਸਿਖਲਾਈ ਕੋਰਸ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।