ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ) - 'ਦੀ ਜੰਡਿਆਲਾ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਭਾ ਦਾ ਆਮ ਅਜਲਾਸ ਮਿਤੀ 20 ਨਵੰਬਰ 2025 ਦਿਨ ਵੀਰਵਾਰ ਨੂੰ ਸਭਾ ਦੇ ਦਫ਼ਤਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਹੋਵੇਗਾ | ਉਪਰੰਤ ਸਭਾ ਦੀ ਹੋਰ ਬੇਹਤਰੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ | ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚਣ |