25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਿਸ਼ਨ ਹਸਪਤਾਲ ਬੰਗਾ ਵਿਖੇ ਦਾਨੀ ਸੱਜਣਾਂ ਵਲੋਂ ਰਾਸ਼ੀ ਭੇਟ

ਅਜੀਤ ਡੈਸਕ 21-11-2025
ਬੰਗਾ, 20 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਮਸੰਦਾਂ ਪੱਟੀ ਬੰਗਾ ਵਿਖੇ ਦਾਨੀ ਸੱਜਣ ਸਰਦਾਰ ਬਲਵੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪ੍ਰੀਤ ਨਗਰ ਬੰਗਾ ਨੇ ਮਿਸ਼ਨ ਹਸਪਤਾਲ ਨੂੰ 5100 ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ਹਸਪਤਾਲ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ | ਦਾਨੀ ਸੱਜਣ ਹਰ ਸਾਲ ਹਸਪਤਾਲ ਨੂੰ ਰਾਸ਼ੀ ਦੇ ਕੇ ਯੋਗਦਾਨ ਪਾ ਰਹੇ ਹਨ | ਇਸ ਦੌਰਾਨ ਟਰੱਸਟ ਦੇ ਮੈਂਬਰਾਂ ਵੱਲੋਂ ਦਾਨੀ ਸੱਜਣਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਅਮਰਿਕ ਸਿੰਘ ਮਾਨ, ਹਰਦੀਪ ਸਿੰਘ ਮਾਨ, ਡਾਕਟਰ ਸਤਵੰਤ ਸਿੰਘ ਪਾਬਲਾ, ਡਾਕਟਰ ਰੀਆ, ਰਾਧਾ ਰਾਣੀ, ਧਰਮਿੰਦਰ ਕੌਰ, ਦਲਵਿੰਦਰ ਸਿੰਘ ਢਿੱਲੋ ਰਮਿਤ ਕੁਮਾਰ ਅਤੇ ਗੁਰਵਿੰਦਰ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਸਮਾਜ ਸੇਵੀ ਲੀਡਰਸ਼ਿਪ ਅਤੇ ਅਸਲ ਧੰਨਵਾਦੀ ਵਿਵਹਾਰ ਪ੍ਰਤੀ ਟ੍ਰੇਨਿੰਗ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੀ. ਪੀ. ਆਈ. ਐਮ..ਐਲ. ਵਲੋਂ ਕਾਮਰੇਡ ਸੰਘਾ ਦੀ 33ਵੀਂ ਬਰਸੀ ਮੌਕੇ ਸਿਆਸੀ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।