ਬਲਿਹਾਰ ਸਿੰਘ ਨਮਿਤ ਪਾਠ ਦਾ ਭੋਗ 4 ਨੂੰ
ਅਜੀਤ ਡੈਸਕ
03-12-2025
ਘੁੰਮਣਾਂ, 2 ਦਸੰਬਰ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਸਮਾਜ ਸੇਵੀ ਬਲਿਹਾਰ ਸਿੰਘ ਸਾਬਕਾ ਪ੍ਰਧਾਨ ਸਹਿਕਾਰੀ ਸਭਾ ਜੋ ਪਿਛਲੇ ਦਿਨੀ ਕੈਨੇਡਾ 'ਚ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ 4 ਦਸੰਬਰ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਪਾਏ ਜਾਣਗੇ | ਉਪਰੰਤ ਕਥਾ ਕੀਰਤਨ ਹੋਵੇਗਾ | ਬਲਿਹਾਰ ਸਿੰਘ ਨੂੰ ਵੱਖ-ਵੱਖ ਸ਼ਖਸ਼ੀਅਤਾਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ |