18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਸਾਲਾਨਾ ਮੇਲਾ 12 ਤੋਂ <br/>

ਅਜੀਤ ਡੈਸਕ 04-12-2025
ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਦਰਬਾਰ ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਰੌਜਾ ਸ਼ਰੀਫ਼ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦੀ ਯਾਦ 'ਚ ਸਲਾਨਾ ਜੋੜਮੇਲਾ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ 12, 13, 14 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਸਾਈਾ ਉਮਰੇ ਸ਼ਾਹ ਕਾਦਰੀ ਨੇ ਦੱਸਿਆ ਕਿ 12 ਦਸੰਬਰ ਦਿਨ ਸ਼ੁਕਰਵਾਰ ਸ਼ਾਮ ਨੂੰ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਚਿਰਾਗਾਂ ਦੀ ਰਸਮ ਹੋਵੇਗੀ, 13 ਦਸੰਬਰ ਦਿਨ ਸ਼ਨੀਵਾਰ ਨੂੰ ਕਲਾਕਾਰ ਅਤੇ ਕਵਾਲ ਪਾਰਟੀਆਂ ਹਾਜ਼ਰੀਆਂ ਭਰਨਗੇ, 14 ਦਸੰਬਰ ਦਿਨ ਐਤਵਾਰ ਨੂੰ ਚਾਦਰ ਦੀ ਰਸਮ ਨਾਲ ਮੇਲਾ ਸੰਪਨ ਹੋਵੇਗਾ | ਉਨ੍ਹਾ ਹੋਰ ਕਿਹਾ ਕਿ ਮੇਲੇ ਨੂੰ ਚਾਰ ਚੰਨ ਲਗਾਉਣ ਲਈ ਵੱਖ-ਵੱਖ ਦਰਬਾਰਾਂ ਤੋਂ ਸੰਤ ਮਹਾਂਪੁਰਸ਼ ਸ਼ਿਰਕਤ ਕਰਨਗੇ |

ਪਿਛਲੀ ਖ਼ਬਰ ਸੰਤ ਮਹਾਂਪੁਰਸ਼ ਪਠਲਾਵਾ ਵਾਲਿਆਂ ਦੀ ਯਾਦ 'ਚ ਮੇਲਾ ਅੱਜ <br/> ਅਗਲੀ ਖ਼ਬਰ ਵਿਸ਼ਵ ਅੰਗਹੀਣ ਦਿਵਸ ਮੌਕੇ ਪੰਜਾਬ ਸਰਕਾਰ ਮੰਗਾਂ ਪੂਰੀਆਂ ਕਰੇ -ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।