18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਕਾਂਗਰਸ 'ਚ ਹੋਈ ਸ਼ਾਮਿਲ <br/>

ਅਜੀਤ ਡੈਸਕ 04-12-2025
ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪੁਸ਼ਪਾ ਦੇਵੀ ਬਹਿਰਾਮ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ | ਆਮ ਆਦਮੀ ਪਾਰਟੀ ਨੂੰ ਛੱਡਣ ਸਬੰਧੀ ਪੁਸ਼ਪਾ ਦੇਵੀ ਨੇ ਦੱਸਿਆ ਕਿ ਜਿਸ ਪਾਰਟੀ ਵਿਚ ਵਰਕਰ ਦੀ ਕੋਈ ਕਦਰ ਨਾ ਹੋਵੇ ਉਸ ਪਾਰਟੀ ਨੂੰ ਛੱਡ ਦੇਣਾ ਹੀ ਬੇਹਤਰ ਹੈ | ਹੁਣ ਮੈਂ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਨਾਲ ਤਾਲਮੇਲ ਕਰਕੇ ਕਾਂਗਰਸ ਪਾਰਟੀ ਦੀ ਹੋਰ ਮਜਬੂਤੀ ਲਈ ਕੰਮ ਕਰਾਂਗੀ |

ਪਿਛਲੀ ਖ਼ਬਰ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਜੋੜ ਮੇਲਾ 15 ਤੋਂ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ -ਹਰਵਿੰਦਰ ਕੌਰ ਸਿਆਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।