20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

3 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 07-12-2025
ਰਾਹੋਂ, 6 ਦਸੰਬਰ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ 'ਚ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਰਾਹੋਂ ਤੋਂ ਉਪਲ ਫਾਰਮ ਕੋਲ ਹੁੰਦੇ ਹੋਏ ਨਵਾਂਸ਼ਹਿਰ ਰੋਡ ਵੱਲ ਜਾ ਰਹੀ ਸੀ ਤਾਂ ਉੱਥੇ ਰਜੈਂਸੀ ਪਾਰਕ ਤੋਂ ਥੋੜਾ ਪਿੱਛੇ ਮੁੱਖ ਮਾਰਗ 'ਤੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |

ਪਿਛਲੀ ਖ਼ਬਰ ਮਾਹਲ ਖ਼ੁਰਦ ਪੈਲੇਸ ਨੇੜੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਔਰਤ ਦੀ ਮੌਤ ਅਗਲੀ ਖ਼ਬਰ 'ਅਜੀਤ' ਪ੍ਰਕਾਸ਼ਨ ਸਮੂਹ ਹੈ ਅਸਲੀ ਵਧਾਈ ਦਾ ਹੱਕਦਾਰ - ਬਲਬੀਰ ਸਿੰਘ ਝਿੱਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।