22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਚੋਣਾਂ ਜਿੱਤ ਕੇ ਸਰਕਾਰ ਬਣਾਉਣ ਦੀ ਨੀਂਹ ਰੱਖਾਂਗੇ-ਬੰਗਾ <br/>

ਅਜੀਤ ਡੈਸਕ 07-12-2025
ਘੁੰਮਣਾਂ, 6 ਦਸੰਬਰ (ਮਹਿੰਦਰਪਾਲ ਸਿੰਘ) - ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਕੁਲਥਮ ਜੋਨ ਤੋਂ ਬਿਮਲਾ ਦੇਵੀ ਬੰਗਾ ਅਤੇ ਘੁੰਮਣਾਂ ਤੋਂ ਬਲਾਕ ਸੰਮਤੀ ਚੋਣ ਲਈ ਉਮੀਦਵਾਰ ਪ੍ਰੀਤੀ ਸਪਰੂ ਤੇ ਹੋਰ ਜੋਨਾਂ ਤੋਂ ਕਾਂਗਰਸ ਪਾਰਟੀ ਨੂੰ ਭਾਰੀ ਜਿੱਤ ਦੇਵਾਂਗੇ | ਇਹ ਵਿਚਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਆਪਣੀ ਪਤਨੀ ਬਿਮਲਾ ਦੇਵੀ ਬੰਗਾ ਤੇ ਹੋਰ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਇਥੋਂ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ ਹੁਣ ਵੀ ਜਿੱਤ ਪ੍ਰਾਪਤ ਕਰਕੇ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ਨੀਂਹ ਰੱਖਾਂਗੇ |

ਪਿਛਲੀ ਖ਼ਬਰ ਭਗਤ ਸ਼ਿੰਦਰਪਾਲ ਨੂੰ ਦਿੱਤੀ ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਅਗਲੀ ਖ਼ਬਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ - ਬੰਗਾ, ਭਰੋਲੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।