19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਕਾਲੀ ਆਗੂਆਂ ਵਲੋਂ ਬਲਾਕ ਸੰਮਤੀ ਉਮੀਦਵਾਰ ਸਰਬਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 08-12-2025
ਉਸਮਾਨਪੁਰ, 7 ਦਸੰਬਰ (ਸੰਦੀਪ ਮਝੂਰ) - ਬਲਾਕ ਸੰਮਤੀ ਜ਼ੋਨ ਉਸਮਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮਦੀਵਾਰ ਸਰਬਜੀਤ ਕੌਰ ਪਤਨੀ ਕੁਲਦੀਪ ਰਾਮ ਮੀਟਾ ਦੇ ਹੱਕ ਵਿੱਚ ਅਕਾਲੀ ਆਗੂਆਂ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਅਤੇ ਜਥੇਦਾਰ ਅਮਰੀਕ ਸਿੰਘ ਸ਼ੇਖੂਪੁਰ ਸਰਕਲ ਪ੍ਰਧਾਨ ਜਾਡਲਾ ਵਲੋਂ ਵੱਖ-ਵੱਖ ਪਿੰਡਾਂ ਸ਼ਹਾਬਪੁਰ, ਮਜਾਰਾ ਕਲਾਂ, ਮਜਾਰਾ ਖੁਰਦ ਅਤੇ ਰਾਮਗੜ੍ਹ ਆਦਿ ਵਿਖੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਹੀ ਲੋਕਾਂ ਦੀ ਅਸਲ ਹਮਦਰਦ ਪਾਰਟੀ ਹੈ | ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਹਨ | ਸਾਰੀਆਂ ਅਕਾਲੀ ਦਲ ਬਾਦਲ ਦੇ ਸਮੇਂ ਹੀ ਸ਼ੁਰੂ ਹੋਈਆਂ ਹਨ | ਉਨ੍ਹਾਂ ਕਿਹਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ | ਇਸ ਮੌਕੇ ਤਾਰਾ ਸਿੰਘ ਸ਼ਹਾਬਪੁਰ, ਬਲਵੀਰ ਸਿੰਘ ਕੰਗ ਸਮੇਤ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ |

ਪਿਛਲੀ ਖ਼ਬਰ ਸਵਰਗਵਾਸੀ ਅਜੀਤ ਕੌਰ ਗਿੱਦਾ ਨਮਿਤ ਹੋਈ ਬੀ. ਡੀ. ਸੀ. ਵਿਖੇ ਪ੍ਰਾਥਨਾ ਸਭਾ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼:-ਮੈਡਮ ਅਮਨਦੀਪ ਆਹਲੂਵਾਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।