17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ-ਜ਼ਿਲ੍ਹਾ ਵਾਈਸ ਪ੍ਰਧਾਨ ਸ਼ਰਮਾ <br/>

ਅਜੀਤ ਡੈਸਕ 09-12-2025
ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਪਾਰਟੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ | ਇਹ ਸ਼ਬਦ ਜ਼ਿਲ੍ਹਾ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ ਕੁਲਥਮ ਦੀ ਪ੍ਰਧਾਨਗੀ ਵਿੱਚ ਕੁਲਥਮ ਵਿਖੇ ਪਾਰਟੀ ਉਮੀਦਵਾਰ ਦੇ ਹੱਕ 'ਚ ਕੀਤੀ ਭਰਵੀਂ ਮੀਟਿੰਗ ਮੌਕੇ ਆਖੇ | ਉਨ੍ਹਾਂ ਕਿਹਾ ਕਿ ਕੁਲਥਮ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਿਮਲਾ ਦੇਵੀ ਬੰਗਾ ਨੂੰ ਬਹੁਮਤ ਨਾਲ ਜਿੱਤਾਵਾਂਗੇ | ਉਪਰੰਤ ਉਨ੍ਹਾਂ ਸਾਰੇ ਲੀਡਰ ਸਾਹਿਬਾਨ, ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕਮਲਜੀਤ ਬੰਗਾ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ ਸੀਨੀਅਰ ਕਾਂਗਰਸ ਆਗੂ, ਸੁਖਵਿੰਦਰ ਕੁਮਾਰ ਸਾਬਕਾ ਸਰਪੰਚ, ਹਰਭਜਨ ਸਿੰਘ ਭਰੋਲੀ ਸਾਬਕਾ ਬਲਾਕ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਮਾਸਟਰ ਸੁਰਿੰਦਰਪਾਲ, ਤਰਸੇਮ ਸਿੰਘ ਸਾਬਕਾ ਸਰਪੰਚ ਕੁਲਥਮ, ਅਵਤਾਰ ਚੰਦ, ਅਵਤਾਰ ਸਿੰਘ, ਕਸਤੂਰੀ ਲਾਲ, ਬਹਾਦਰ ਚੰਦ, ਪਵਨ ਕੁਮਾਰ, ਸਰਪੰਚ ਸਿਕੰਦਰ ਜੰਡਿਆਲੀ, ਜਗਤਾਰ ਸਿੰਘ, ਕਰਨੈਲ ਸਿੰਘ, ਨਿਰਮਲ ਸਿੰਘ, ਕਪਿਲ ਦੱਤ, ਰਾਜ ਕਰਨ ਸ਼ਰਮਾ, ਰਵਿੰਦਰ ਸ਼ਰਮਾ, ਕਮਲ ਕੁਮਾਰ, ਅਵਤਾਰ ਸਿੰਘ ਤਾਰੀ, ਸੁਰਿੰਦਰਪਾਲ, ਰਾਕੇਸ਼ ਕੁਮਾਰ, ਅੰਕੂਸ਼ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਮੀਰਪੁਰ ਜੱਟਾਂ ਵਿਖੇ ਭਰਵਾਂ ਇਕੱਠ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪ ਦੇ ਉਮੀਦਵਾਰਾਂ ਵਲੋਂ ਸ਼ਾਨਦਾਰ ਜਿੱਤਾਂ ਦਰਜ ਕਰਵਾਈਆਂ ਜਾਣਗੀਆਂ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।