27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਫਰੀਡਮ ਫਾਈਟਰ ਉੱਤਰਾਧਿਕਾਰੀ ਰਜਿ. ਦੀ ਮੀਟਿੰਗ ਕੱਲ੍ਹ

ਅਜੀਤ ਡੈਸਕ 15-07-2025
ਖਮਾਣੋਂ, 14 ਜੁਲਾਈ (ਜੋਗਿੰਦਰ ਪਾਲ)-ਫਰੀਡਮ ਫਾਈਟਰ ਉੱਤਰਾਧਿਕਾਰੀ ਰਜਿ. 196 ਦੀ ਮੀਟਿੰਗ 16 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਬੱਚਤ ਭਵਨ, ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਅਤੇ ਜਨਰਲ ਸਕੱਤਰ ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਹੋਵੇਗੀ | ਬਲਾਕ ਪ੍ਰਧਾਨ ਤਰਲੋਚਨ ਸਿੰਘ ਰਾਣਵਾਂ ਨੇ ਜ਼ਿਲੇ੍ਹ ਭਰ ਦੇ ਸਮੂਹ ਮੈਂਬਰਾਂ ਨੂੰ ਮੀਟਿੰਗ 'ਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ 15 ਅਗਸਤ ਸਮਾਗਮ ਅਤੇ ਫਰੀਡਮ ਫਾਈਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰੇ ਕੀਤੇ ਜਾਣਗੇ |
ਪਿਛਲੀ ਖ਼ਬਰ ਬਰਸਾਤੀ ਮੌਸਮ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕੀਤੀ ਜਾਵੇ-ਡਾ. ਦਵਿੰਦਰਜੀਤ ਕੌਰ ਅਗਲੀ ਖ਼ਬਰ 35 ਪੰਚਾਂ ਲਈ ਜ਼ਿਮਨੀ ਚੋਣ 27 ਨੂੰ-17 ਜੁਲਾਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।