ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਭੁੱਟਾ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਅਜੀਤ ਡੈਸਕ
15-07-2025
ਮੀਟਿੰਗ ਵਿਚ ਸੁਖਵਿੰਦਰ ਸਿੰਘ ਦਲੀਚੀ ਮੁਹੱਲਾ, ਰਾਜਵੀਰ ਸਿੰਘ, ਕਰਨੈਲ ਸਿੰਘ ਅਫ਼ਸਰ ਕਾਲੋਨੀ, ਗੁਰਪ੍ਰੀਤ ਸਿੰਘ, ਸਵਰਨਜੀਤ ਸਿੰਘ ਸੋਨੂ, ਗੁਰਮੁਖ ਸਿੰਘ ਹਰਨਾਮ ਨਗਰ, ਦਵਿੰਦਰ ਸਿੰਘ, ਨਰਿੰਦਰ ਸਿੰਘ ਬਾਜਵਾ, ਬਲਜਿੰਦਰ ਸਿੰਘ ਮਨਸੂਰੀ ਟਿੱਬਾ, ਬਲਰਾਜ ਸਿੰਘ ਮਾਨ, ਬਿਕਰਮਜੀਤ ਸਿੰਘ ਬਾਜਵਾ ਆਲੀਆਂ, ਗੁਰਤੇਜ ਸਿੰਘ ਗਿੱਲ, ਸੁਰਿੰਦਰ ਸਿੰਘ ਬੱਬਲੀ, ਮਹਿੰਦਰ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਨਗਰ, ਹਰਮੀਤ ਸਿੰਘ ਮਾਤਾ ਗੁਜਰੀ ਕਾਲੋਨੀ, ਮਨਜੀਤ ਸਿੰਘ ਮਾਨ ਖਾਨਪੁਰ ਵੀ ਸ਼ਾਮਿਲ ਸਨ |