27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਵਿਸ਼ੇਸ਼ ਸਮਾਗਮ ਕੱਲ੍ਹ

ਭਾਈ ਅਵਤਾਰ ਸਿੰਘ ਰਿਆ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇ ਹੋਰ | <br/> 15-07-2025
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)-ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਮੰਗਲਵਾਰ 16 ਜੁਲਾਈ ਨੂੰ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ | ਇਹ ਜਾਣਕਾਰੀ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਨੇ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਸ੍ਰੀ ਬਾਰਾਂ ਮਾਹ ਦੇ ਪਾਠ ਪੜ੍ਹੇ ਜਾਣਗੇ ਉਪਰੰਤ ਕਥਾ ਵਾਚਕ ਕਥਾ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਖੀਰ, ਪੂੜਿਆਂ ਦੇ ਲੰਗਰ ਚਲਾਏ ਜਾਣਗੇ | ਇਸ ਮੌਕੇ ਸੁਖਦੇਵ ਸਿੰਘ ਕੋਟਾਂ ਮੈਨੇਜਰ, ਦਲਵੀਰ ਸਿੰਘ ਹੈੱਡ ਗ੍ਰੰਥੀ, ਸੁਖਵਿੰਦਰ ਸਿੰਘ ਸਟੋਰ ਕੀਪਰ, ਮਨਪ੍ਰੀਤ ਸਿੰਘ, ਸਵਰਨ ਸਿੰਘ, ਅੰਮਿ੍ਤਪਾਲ ਸਿੰਘ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਗੋੋਸਲਾ ਮੌਜੂਦ ਰਹੇ |
ਪਿਛਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਦੋਸਤਾਂ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਡਾ. ਨਰੇਸ਼ ਚੌਹਾਨ ਨੇ ਪਿੰਡ ਵਾਸੀਆਂ ਨੂੰ ਦੱਸੀਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।