ਦੇਸ਼ ਭਗਤ ਯੂਨੀਵਰਸਿਟੀ ਅਤੇ ਪਾਵਾ ਵਲੋਂ 'ਭੋਜਨ 'ਚ ਮਿਲਾਵਟ ਵਿਰੁੱਧ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ
ਅਜੀਤ ਡੈਸਕ
17-07-2025
ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਇੰਟਰੈਕਟਿਵ ਵਿਚਾਰ-ਵਟਾਂਦਰੇ ਨਾਲ ਪ੍ਰੋਗਰਾਮ ਨੂੰ ਸਫਲ ਬਣਾਇਆ | ਸੈਮੀਨਾਰ ਦੇ ਅੰਤ ਵਿਚ ਬੀਰਿੰਦਰ ਸਿੰਘ ਦੁਆਰਾ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ |