03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ਾ ਕਰਨ ਦੇ ਦੋਸ਼ ਹੇਠ 3 ਗਿ੍ਫ਼ਤਾਰ

ਅਜੀਤ ਡੈਸਕ 18-07-2025
ਖਮਾਣੋਂ, 17 ਜੁਲਾਈ (ਮਨਮੋਹਣ ਸਿੰਘ ਕਲੇਰ)-ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ |
ਜਾਣਕਾਰੀ ਮੁਤਾਬਿਕ ਖਮਾਣੋਂ ਪੁਲਿਸ ਨੇ ਓਮ ਕਿ੍ਸ਼ਨਾ ਵਾਸੀ ਖਮਾਣੋਂ ਖ਼ੁਰਦ ਅਤੇ ਪ੍ਰਭਜੋਤ ਸਿੰਘ ਵਾਸੀ ਪਿੰਡ ਬਿਲਾਸਪੁਰ ਨੂੰ ਨਸ਼ਾ ਕੀਤਾ ਹੋਣ ਦੇ ਸ਼ੱਕ 'ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦਾ ਡੋਪ ਟੈੱਸਟ ਕਰਵਾਇਆ ਗਿਆ ਤਾਂ ਉਹ ਪਾਜ਼ੀਟਿਵ ਆਇਆ | ਜਿਸ ਦੌਰਾਨ ਉਕਤਾਨ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਖੇੜੀ ਨੌਧ ਸਿੰਘ ਪੁਲਿਸ ਨੇ ਚੰਨਪ੍ਰੀਤ ਸਿੰਘ ਵਾਸੀ ਪਿੰਡ ਭਾਮੀਆਂ ਨੂੰ ਵੀ ਸ਼ੱਕ 'ਤੇ ਆਧਾਰ 'ਤੇ ਜਦੋਂ ਉਸ ਦਾ ਡੋਪ ਟੈੱਸਟ ਕਰਵਾਇਆ ਤਾਂ ਪਾਜ਼ੀਟਿਵ ਆਉਣ 'ਤੇ ਉਸ ਨੂੰ ਨਸ਼ਾ ਰੋਕੂ ਐਕਟ ਤਹਿਤ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 20 ਨੂੰੂ ਅਗਲੀ ਖ਼ਬਰ ਉਦਯੋਗਿਕ ਇਕਾਈਆਂ ਤੋਂ ਸੱਖਣੇ ਸਨੌਰ 'ਚ ਬੇਰੁਜ਼ਗਾਰੀ ਸਿਖ਼ਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।