ਸਰਕਾਰੀ ਹਾਈ ਸਕੂਲ ਬਡਵਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ
ਸਰਕਾਰੀ ਹਾਈ ਸਕੂਲ ਬਡਵਾਲਾ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਵਿਦਿਆਰਥਣਾਂ, ਮਹਿਮਾਨ ਅਤੇ ਸਟਾਫ਼ ਮੈਂਬਰ | ਅਜੀਤ ਤਸਵੀਰ
<br/>
20-07-2025
ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਵੀ ਕੀਤਾ | ਇਸ ਮੌਕੇ ਬਸੰਤ ਵੈੱਲਫੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਅੰਤ ਵਿਚ ਸਕੂਲ ਮੁਖੀ ਸੁਧੀਰ ਕੁਮਾਰ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਲਾਲੀ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |