ਪ੍ਰਦੀਪ ਗਰਗ ਨੂੰ ਮਲੇਰਕੋਟਲਾ ਜ਼ਿਲ੍ਹੇ ਦਾ ਚੋਣ ਆਬਜ਼ਰਵਰ ਲਗਾਇਆ
ਅਜੀਤ ਡੈਸਕ
21-07-2025
ਇਸ ਨਿਯੁਕਤੀ ਦਾ ਗਰਗ ਦੇ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਇਸ ਮੌਕੇ 'ਤੇ ਪ੍ਰਦੀਪ ਗਰਗ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਉੱਥੇ ਹੀ ਕਿਹਾ ਕਿ ਨਿਰਪੱਖ ਢੰਗ ਨਾਲ ਜ਼ਿਲ੍ਹਾ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ |