ਕਿਸਾਨਾਂ ਦੀ ਜ਼ਮੀਨ ਖੋਹਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕਾਂਗਰਸ ਦਾ ਸਾਹਮਣਾ ਕਰਨਾ ਹੋਵੇਗਾ-ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਆਗੂ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੁੰਦੇ ਹੋਏ | ਅਜੀਤ ਤਸਵੀਰ
<br/>
22-07-2025