ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਪਿੰਡ ਸਲੇਮਪੁਰ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਜਤਿੰਦਰ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਅਤੇ ਸ਼ਾਮਿਲ ਸੰਗਤਾਂ | ਤਸਵੀਰਾਂ: ਕਰਨ
<br/>
22-07-2025
ਇਸ ਮੌਕੇ ਹਰਦੀਪ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਧਰਮਪਾਲ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਪੰਚ ਕਰਨਵੀਰ ਸਿੰਘ, ਪ੍ਰਦੀਪ ਸਿੰਘ, ਧਰਵਿੰਦਰ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਗੁਰਮੁਖ ਸਿੰਘ, ਗੁਰਮੇਲ ਸਿੰਘ, ਕਰਨਜੀਤ ਸਿੰਘ, ਅਜੈਬ ਸਿੰਘ, ਨਿੱਕਾ ਸਿੰਘ, ਜੀਵਨ ਸਿੰਘ, ਗੁਰਦੀਪ ਸਿੰਘ, ਕੇਸਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਸਨ |