19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਵਿਅਕਤੀ ਪੁਲਿਸ ਹਿਰਾਸਤ 'ਚ ਦਿਖਾਈ ਦਿੰਦਾ ਹੋਇਆ | ਅਜੀਤ ਤਸਵੀਰ <br/> 07-11-2025
ਖਮਾਣੋਂ, 6 ਨਵੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਸੌ ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਸਹਾਇਕ ਥਾਣੇਦਾਰ ਜਦੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ 'ਤੇ ਸਨ ਤਾਂ ਉਨ੍ਹਾਂ ਪਿੰਡ ਕੋਟਲਾ ਮਸੂਦ ਦੇ ਬੱਸ ਸਟੈਂਡ ਨੇੜੇ ਪਿੰਡ ਬਡਲਾ ਦਿਸ਼ਾ ਵੱਲ ਤੋਂ ਪੈਦਲ ਤੁਰੇ ਆਉਂਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ ਉਕਤ ਬਾ੍ਰਮਦਗੀ ਕੀਤੀ ਗਈ, ਜਿਸ ਦੀ ਪਛਾਣ ਸਤਵੀਰ ਸਿੰਘ ਵਾਸੀ ਪਿੰਡ ਭਾਮੀਆਂ ਥਾਣਾ ਖੇੜੀ ਨੌਧ ਸਿੰਘ ਵਜੋਂ ਹੋਈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਾਬਾ ਮਸਤ ਰਾਮ ਸੇਵਾ ਸੰਮਤੀ ਨੇ ਲੰਗਰ ਲਗਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਰੋਧੀ ਹੋਏ ਨੋਟੀਫ਼ਿਕੇਸ਼ਨ ਨੂੰ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇ- ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।