23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੌਂਸਲਰ ਹੈਪੀ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 19-11-2025
ਬਸੀ ਪਠਾਣਾਂ, 18 ਨਵੰਬਰ (ਐਚ.ਐਸ.ਗੌਤਮ)-ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰ.-13 ਤੋਂ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦਾ ਵਾਰਡ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਾਰਡ ਵਾਸੀ ਸੰਦੀਪ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਨਦੀਪ ਕੌਰ ਨੇ ਕਿਹਾ ਕਿ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵਾਰਡ ਵਾਸੀਆਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦੇ ਹਨ ਅਤੇ ਵਾਰਡ ਵਾਸੀਆਂ ਦਾ ਹਰੇਕ ਕੰਮ ਅੱਗੇ ਹੋ ਕੇ ਕਰਵਾਉਂਦੇ ਹਨ | ਕੌਂਸਲਰ ਹੈਪੀ ਨੇ ਸਨਦੀਪ ਕੌਰ ਤੇ ਉਨ੍ਹਾਂ ਦੇ ਪਰਿਵਾਰ ਦਾ ਮਾਣ ਸਨਮਾਨ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ 'ਤੇ ਅਮਨਦੀਪ ਸਿੰਘ, ਸਿਮਰਨਜੀਤ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹਲਕੇ 'ਚ ਪੂਰੀ ਤਰ੍ਹਾਂ ਤਿਆਰ- ਰਾਜੂ ਖੰਨਾ <br/... ਅਗਲੀ ਖ਼ਬਰ ਮੱਝਾਂ ਤੇ ਕੱਟੀਆਂ ਚੋਰੀ ਕਰਨ ਵਾਲੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।