ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਦਵਿੰਦਰ ਕੁਮਾਰ ਪੁੱਤਰ ਮਦਨ ਲਾਲ ਵਾਸੀ ਵਾਰਡ ਨੰ. 9 ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ 17 ਨਵੰਬਰ ਨੂੰ ਸਵੇਰੇ 9 ਵਜੇ ਦੇ ਕਰੀਬ ਆਪਣਾ ਮੋਟਰਸਾਈਕਲ ਦਾਨੀਆ ਮੈਡੀਕੋਜ਼ ਦੇ ਬਾਹਰ ਖੜ੍ਹਾ ਕਰਕੇ ਕੰਮ 'ਤੇ ਚਲਾ ਗਿਆ ਅਤੇ ਸ਼ਾਮ ਮੌਕੇ ਜਦੋਂ ਆਕੇ ਦੇਖਿਆ ਤਾਂ ਮੋਟਰਸਾਈਕਲ ਆਪਣੀ ਜਗ੍ਹਾ ਤੋਂ ਗ਼ਾਇਬ ਸੀ | ਜਦੋਂ ਸੀ.ਸੀ.ਟੀ ਵੀ ਕੈਮਰਿਆਂ 'ਚ ਦੇਖਿਆ ਤਾਂ ਉਹ ਪਰਦੀਪ ਸਿੰਘ ਵਾਸੀ ਪਿੰਡ ਚੜ੍ਹੀ ਨੇ