ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਤਿੰਨ ਰੋਜ਼ਾ ਧਰਨਾ ਸ਼ੁਰੂ
ਅਜੀਤ ਡੈਸਕ
03-12-2025
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਸਿੱਧੇ ਕੰਟਰੈਕਟ ਤੇ ਲੈਣ ਦੀ ਪਾਲਿਸੀ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ | ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਕੁਲਦੀਪ ਸਿੰਘ ਜੱਸੜ੍ਹਾਂ,ਅਮਰਜੀਤ ਸਿੰਘ, ਬਹਾਦਰ ਸਿੰਘ, ਅਮਿਤ ਕੁਮਾਰ, ਬਿੰਦਰ ਸਿੰਘ, ਹਰਬੰਸ ਸਿੰਘ, ਮਨਤੋਸ ਕੁਮਾਰ, ਪਿਆਰਾ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਕੇਸਰ ਸਿੰਘ, ਕੁਲਦੀਪ ਸਿੰਘ ਹੁਸੇਨਪੁਰਾ, ਬਲਬੀਰ ਸ਼ਾਹ, ਦਵਿੰਦਰ ਸਿੰਘ ਖੰਟ ਤੇ ਹੋਰ ਹਾਜ਼ਰ ਸਨ |